『'ਸਿਹਤ ਸੰਭਾਲ' ਲੜੀਵਾਰ: ਕੋਲੇਸਟਰੋਲ ਨੂੰ ਸਮਝੋ, ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਤੋਂ ਬਚੋ』のカバーアート

'ਸਿਹਤ ਸੰਭਾਲ' ਲੜੀਵਾਰ: ਕੋਲੇਸਟਰੋਲ ਨੂੰ ਸਮਝੋ, ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਤੋਂ ਬਚੋ

'ਸਿਹਤ ਸੰਭਾਲ' ਲੜੀਵਾਰ: ਕੋਲੇਸਟਰੋਲ ਨੂੰ ਸਮਝੋ, ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਤੋਂ ਬਚੋ

無料で聴く

ポッドキャストの詳細を見る
ਉੱਚ ਕੋਲੇਸਟਰੋਲ ਇੱਕ ਆਮ ਪਰ ਗੰਭੀਰ ਸਿਹਤ ਸਮੱਸਿਆ ਹੈ ਜੋ ਅਕਸਰ ਬਿਨਾਂ ਕਿਸੇ ਲੱਛਣ ਦੇ ਵਿਕਸਿਤ ਹੁੰਦੀ ਹੈ। ਇਹ ਖੂਨ ਦੀਆਂ ਨਸਾਂ ਵਿੱਚ ਰੁਕਾਵਟ ਪੈਦਾ ਕਰਕੇ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਨੂੰ ਵਧਾ ਸਕਦੀ ਹੈ। ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਇਸ ਦੀ ਦਰ ਵੱਧ ਪਾਈ ਜਾਂਦੀ ਹੈ। ਸਿਹਤ ਸੰਭਾਲ ਲੜੀਵਾਰ ਦੇ ਇਸ ਐਪੀਸੋਡ ਵਿੱਚ ਜਾਣੋ ਕਿ ਸਿਹਤਮੰਦ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਇਸ ਨੂੰ ਕਾਬੂ ਵਿੱਚ ਰੱਖਣ ਲਈ ਕਿਉਂ ਇੰਨੇ ਮਹੱਤਵਪੂਰਨ ਹਨ।
adbl_web_anon_alc_button_suppression_t1
まだレビューはありません